News

ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪਾਵਰਕਾਮ ਦੇ ਬਣੇ ਡਾਇਰੈਕਟਰ

ਮਦਨ ਲਾਲ ਜਲਾਲਪੁਰ ਦੇ ਪੁੱਤਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਉਹਨਾਂ ਦੇ ਪੁੱਤਰ ਗਗਨਦੀਪ ਸਿੰਘ ਜੌਲੀ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ।

PunjabKesari

ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ।

Click to comment

Leave a Reply

Your email address will not be published.

Most Popular

To Top