ਮਲੇਰਕੋਟਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੀਐਮ ਨੇ ਈਦ-ਉਲ-ਫਿਤਰ ਦੀ ਦਿੱਤੀ ਵਧਾਈ
By
Posted on

ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉਲ-ਫਿਤਰ ਮੌਕੇ ਮਲੇਰਕੋਟਲਾ ਪਹੁੰਚੇ ਹਨ।

ਮੁੱਖ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਲੇਰਕੋਟਲੇ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਰਿਸ਼ਤੇਦਾਰ ਇੱਥੇ ਆ ਕੇ ਫੋਟੋਆਂ ਖਿੱਚਣਗੇ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਲੇਰਕੋਟਲਾ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਗਈ।
