News

ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੌਰਾਨ ਜਾਨ ਗੁਵਾਉਣ ਵਾਲੇ ਡਰਾਈਵਰ ਦੇ ਪਰਿਵਾਰ ਨੂੰ ਮਾਨ ਸਰਕਾਰ ਵੱਲੋਂ 50 ਲੱਖ    

ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ। ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਪੀਆਰਟੀਸੀ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕੋਰੋਨਾ ਯੋਧਾ ਐਲਾਨਣ ਅਤੇ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਰਾਹਤ ਦੇਣ ਦੀ ‘ਆਪ’ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਸੀ।

Click to comment

Leave a Reply

Your email address will not be published.

Most Popular

To Top