Business

ਮਹਿਤਾ ਚੌਂਕ ‘ਚ ਪੁਲਿਸ ਵਾਲਿਆਂ ਤੇ ਹਮਲਾ

ਅੰਮ੍ਰਿਤਸਰ ਚ ਦਿਨ-ਦਿਹਾੜੇ ਦੋ ਨੌਜਵਾਨਾਂ ਵ ਲੋਂ ਏ.ਐੱਸ. ਆਈ. ਤੇ ਹ ਮ ਲਾ ਕਰਨ ਦਾ ਮਾ ਮ ਲਾ ਸਾਹਮਣੇ ਆਏ ਹੈ। ਇਸ ਹ ਮ ਲੇ ਚ ਏ. ਐੱਸ. ਆਈ. ਗੁਰਮੀਤ ਸਿੰਘ ਗੰ ਭੀ ਰ ਰੂਪ ਚ ਜ਼ ਖ਼ ਮੀ ਹੋ ਗਿਆ, ਜਿਸ ਨੂੰ ਪ੍ਰਾਈਵੇਟ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਗੁਰਮੀਤ ਸਿੰਘ ਅੱਜ ਚੌਂਕ ਮਹਿਤਾ ਵਿਖੇ 420 ਦੇ ਮਾਮਲੇ ‘ਚ ਹਰਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੂੰ ਫੜ੍ਹਨ ਉਨ੍ਹਾਂ ਦੀ ਫ਼ੈਕਟਰੀ ‘ਚ ਗਏ ਸੀ। ਇਸੇ ਦੌਰਾਨ ਗੁੱਸੇ ‘ਚ ਆਏ ਉਕਤ ਨੌਜਵਾਨਾਂ ਨੇ

ਏ.ਐੱਸ.ਆਈ. ‘ਤੇ ਹ ਮ ਲਾ ਕਰਕੇ ਲ ਹੂ-ਲੁ ਹਾ ਣ ਕਰ ਦਿੱਤਾ। ਪੁਲਸ ਨੇ ਦੋਵਾਂ ਮੁ ਲ ਜ਼ ਮਾਂ ਖਿ ਲ਼ਾ ਫ਼ ਮਾ ਮ ਲਾ ਦ ਰ ਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਾਕੀ ਲਈ ਤੁਸੀਂ ਵੀਡੀਓ ਦੇਖੋ ਪੂਰੀ ਦੇਖੋ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ | ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ

ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ | ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ

Click to comment

Leave a Reply

Your email address will not be published. Required fields are marked *

Most Popular

To Top