News

ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਭੇਜਿਆ ਪਟਿਆਲਾ ਜੇਲ੍ਹ

ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਵਲੋਂ ਮੰਗੇ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਦਾ ਹੋਰ ਰਿਮਾਂਡ ਨਾ ਦਿੰਦਿਆਂ ਖਹਿਰਾ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ।   

Punjab Assembly Speaker accepts Sukhpal Khaira's resignation as MLA
Click to comment

Leave a Reply

Your email address will not be published.

Most Popular

To Top