ਮਾਨ ਨੇ ਸੰਗਰੂਰ ’ਚ ਰੱਖੀਆਂ EVM ਮਸ਼ੀਨਾਂ ਦੇ ਸਟਰਾਂਗ ਰੂਮ ਦਾ ਕੀਤਾ ਦੌਰਾ
By
Posted on

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੰਗਰੂਰ ਵਿਖੇ 7 ਵੱਖ-ਵੱਖ ਵਿਧਾਨ ਸਭਾਵਾਂ ਦੀਆਂ ਸੁਰੱਖਿਅਤ ਰੱਖੀਆਂ ਗਈਆਂ EVM ਮਸ਼ੀਨਾਂ ਦੇ ਸਟਰਾਂਗ ਰੂਮ ਦਾ ਦੌਰਾ ਕੀਤਾ।
ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
