ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਬੈਠਕ
By
Posted on

ਪੰਜਾਬ ਪੁਲਿਸ ਅਤੇ ਪੰਜਾਬ ਪੁਲਿਸ ਦੇ ਕਮਾਂਡੋਜ਼ ਦੀ ਇਕ ਟੀਮ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ, ਸੈਕਟਰ 77, ਐਸ.ਏ.ਐਸ. ਨਗਰ ਦੇ ਬਾਹਰ ਤਾਇਨਾਤ ਕੀਤੀ ਗਈ ਹੈ, ਜਿੱਥੇ ਬੀਤੀ ਰਾਤ ਇਕ ਮਾਮੂਲੀ ਧਮਾਕਾ ਹੋਇਆ ਸੀ।

ਮੁਹਾਲੀ ਧਮਾਕੇ ਤੋਂ ਬਾਅਦ ਐਕਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨਜ਼ਰ ਆ ਰਹੇ ਹਨ। ਉਨ੍ਹਾਂ ਵਲੋਂ ਡੀ.ਜੀ.ਪੀ. ਸਮੇਤ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ ਗਈ ਹੈ। ਸਾਰੀ ਘਟਨਾ ਦੀ ਰਿਪੋਰਟ ਮੰਗੀ ਜਾਵੇਗੀ।
