News

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲ ਨਾਲ ਕਰਨਗੇ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਨਗੇ। ਨੋਟਿਸ ਵਿੱਚ ਲਿਖਿਆ ਹੈ ਕਿ 7 ਮਈ 2022 ਨੂੰ ਸਮੂਹ ਪ੍ਰਿੰਸੀਪਲ/ਮੁੱਖ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਤਜਵੀਜ਼ ਹੈ।

ਇਸ ਲਈ ਸਮੂਹ ਅਧਿਕਾਰੀ/ਕਰਮਚਾਰੀ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇ ਕਿਸੇ ਵੱਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਪ੍ਰਵਾਨਗੀ ਮਾਨਯੋਗ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜੀ ਵੱਲੋਂ ਲਈ ਜਾਵੇ।

Click to comment

Leave a Reply

Your email address will not be published.

Most Popular

To Top