Punjab

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਦਨ ‘ਚ ਮਤਾ ਪੇਸ਼

ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਸਦਨ ‘ਚ ਮਤਾ ਪੇਸ਼ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਹ ਆਫੀਸ਼ੀਅਲ ਮਤਾ ਸਦਨ ‘ਚ ਪੇਸ਼ ਕਰਨਾ ਚਾਹੁੰਦੇ ਹਨ।

ਸਦਨ ‘ਚ ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਖੇਤੀ ਵਿਰੋਧੀ ਹਨ ਅਤੇ ਸਦਨ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਰੱਦ ਕਰਨ ਲਈ ਕਹਿੰਦਾ ਹੈ।

Click to comment

Leave a Reply

Your email address will not be published. Required fields are marked *

Most Popular

To Top