Business

ਮੁੱਖ ਮੰਤਰੀ ਕੈਪਟਨ ਹੋਏ ਲਾਈਵ,ਕੀਤਾ ਵੱਡਾ ਐਲਾਨ

ਕੈਪਟਨ ਅਮਰਿੰਦਰ ਹਰ ਹਫਤੇ ਫੇਸਬੁੱਕ ਤੇ ਲਾਈਵ ਹੁੰਦੇ ਹਨ ਅਤੇ ਕੋਰੋਨਾ ਦੇ ਮੁੱਦੇ ਤੇ ਬੋਲਦੇ ਹਨ, ਪਰ ਇਸ ਵਾਰ ਉਨ੍ਹਾਂ ਦਾ ਮੁੱਖ ਮੁੱਦਾ ਜ਼ ਹਿ ਰੀ ਲੀ ਸ਼ ਰਾ ਬ ਦਾ ਰਿਹਾ। ਕੋਰੋਨਾਵਾਇਰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਇਹ ਹੁਣ ਤੱਕ ਦਾ ਪਹਿਲਾ ਅਨ-ਗਰਾਊਂਡ ਦੌਰਾ ਹੈ। ਤਰਨ ਤਾਰਨ ਪਹੁੰਚੇ ਕੈਪਟਨ ਨੇ ਕਿਹਾ ਕਿ ਇਸ ਮਾਮਲੇ ਦੀ ਪੁਖਤਾ ਜਾਂਚ ਹੋਵੇਗੀ ਤੇ ਜੋ ਵੀ ਦੋ ਸ਼ੀ ਹੋਵੇਗਾ, ਉਹ ਬਚ ਨਹੀਂ ਸਕੇਗਾ।

ਪੰਜਾਬ ‘ਚ ਜ਼-ਹਿ-ਰੀ-ਲੀ ਸ਼-ਰਾ-ਬ ਨਾਲ ਮ-ਰ-ਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿ-ਤ-ਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ ਕਿ ਆਖਰ ਮੁੱਖ ਮੰਤਰੀ ਪੀੜਤ ਪਰਿਵਾਰਾਂ ਦਾ ਹਾਲ ਜਾਣਨ ਕਿਉਂ ਨਹੀਂ ਪਹੁੰਚੇ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top