News

ਮੁੱਖ ਮੰਤਰੀ ਚੰਨੀ ਨੇ ਪੰਜਾਬ ਸੀਮਿੰਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਨੇੜੇ ਪਿੰਡ ਦੇਹਕਲਾਂ ਵਿਖੇ 750 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪੰਜਾਬ ਸੀਮਿੰਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਹੈ।

Image

ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੀਮਿੰਟ ਦੇ ਅਧਿਕਾਰੀ ਅਤੇ ਹੋਰ ਮੌਜੂਦ ਸਨ।

Click to comment

Leave a Reply

Your email address will not be published.

Most Popular

To Top