ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਕੀਤਾ ਪ੍ਰਦਰਸ਼ਨ

 ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਕੀਤਾ ਪ੍ਰਦਰਸ਼ਨ

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘਿਰਾਓ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਜਾਵੇਗਾ।

Image

ਚੰਡੀਗੜ੍ਹ ‘ਚ ਸੀਐਮ ਮਾਨ ਦੇ ਘਰ ਦੇ ਬਾਹਰ ਸਵੇਰੇ ਅਪਾਹਜ ਕਰਮਚਾਰੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਤੱਕ ਪਹੁੰਚੇ ਹਨ। 22 ਜੂਨ ਨੂੰ ਸੀ.ਐਮ ਨਾਲ ਮੀਟਿੰਗ ਵੀ ਹੋਈ ਸੀ, ਪਰ ਅਜੇ ਤੱਕ ਕੁਝ ਨਹੀਂ ਹੋਇਆ, ਜਿਸ ਕਾਰਨ ਉਹਨਾਂ ਨੇ ਅੱਜ ਹੜਤਾਲ ਕਰ ਦਿੱਤੀ। ਪੁਲੀਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਿਵਾਸ ਨੇੜੇ ਹੀ ਰੋਕ ਲਿਆ ਹੈ।

Leave a Reply

Your email address will not be published.