ਮੁੱਖ ਮੰਤਰੀ ਨੇ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੇਣ ਦਾ ਕੀਤਾ ਐਲਾਨ
By
Posted on

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਐਸ.ਏ.ਐਸ.ਨਗਰ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਰਾਜ ਵਿੱਚ ਅਤਿ ਆਧੁਨਿਕ ਜੂਡੋ ਸਟੇਡੀਅਮ ਬਣਾਉਣ ਦਾ ਵੀ ਐਲਾਨ ਕੀਤਾ।

