ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਸਰਾਭਾ ‘ਚ ਕਰ ਸਕਦੇ ਨੇ ਵੱਡਾ ਐਲਾਨ

 ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਸਰਾਭਾ ‘ਚ ਕਰ ਸਕਦੇ ਨੇ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਦੇ ਪਿੰਡ ਸਰਾਭਾ ‘ਚ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸਰਾਭਾ ਪਿੰਡ ਤੋਂ ਵੱਡਾ ਐਲਾਨ ਕਰ ਸਕਦੇ ਹਨ।

CM Bhagwant Mann opposes converting Panjab University into Central varsity

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੀਤੇ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਸੀ।

Leave a Reply

Your email address will not be published.