ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਹੋਵੇਗੀ ਸਖ਼ਤ ਕਾਰਵਾਈ

 ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਹੋਵੇਗੀ ਸਖ਼ਤ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਅਪੀਲ ਕਰਦਿਆਂ ਕਿਹਾ ਕਿ ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਦੱਸਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰ ਅਜਿਹੇ ਭ੍ਰਿਸ਼ਟ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।

ਲੁਧਿਆਣਾ ਦੇ ਸਮਰਾਲਾ ਵਿਖੇ ਤਹਿਸੀਲ ਅਤੇ ਸੁਵਿਧਾ ਕੇਂਦਰ ਦਾ ਅਚਨਚੇਤ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published.