ਮੁੱਖ ਮੰਤਰੀ ਮਾਨ ਦਾ ਫ਼ੈਸਲਾ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

 ਮੁੱਖ ਮੰਤਰੀ ਮਾਨ ਦਾ ਫ਼ੈਸਲਾ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ

ਅਕਤੂਬਰ ਮਹੀਨੇ ਝੋਨੇ ਦੀ ਸਰਕਾਰੀ ਖਰੀਦੀ ਸ਼ੁਰੂ ਕੀਤੀ ਜਾਵੇਗੀ। ਇਸ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਲੈ ਲਿਆ ਗਿਆ ਹੈ। ਇਸ ਫ਼ੈਸਲੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ, 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..

ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…

Image

ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।

Leave a Reply

Your email address will not be published.