News

ਮੂਸੇਵਾਲਾ ਕੇਸ ’ਚ ਗੈਂਗਸਟਰਾਂ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰ, ਅਸਲਾ ਤੇ ਸਕਾਰਪੀਓ ਬਰਾਮਦ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮਾਨਸਾ ਵਿਖੇ ਢਾਬੇ ਤੋਂ ਸ਼ੱਕੀ ਨੌਜਵਾਨਾਂ ਦੀ CCTV ਸਾਹਮਣੇ ਆਈ ਹੈ। ਪੁਲਿਸ ਇਸ ਮਾਮਲੇ ਵਿਚ ਜਾਂਚ ਨੂੰ ਅੱਗੇ ਵਧਾ ਰਹੀ ਹੈ।

ਹੁਣ ਪੁਲਿਸ ਨੇ ਮੋਗਾ ਵਿੱਚ ਗੈਂਗਸਟਰਾਂ ਨਾਲ ਜੁੜੇ 2 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ ਇੱਕ 32 ਬੋਰ ਵੀ ਬਰਾਮਦ ਕੀਤਾ ਗਿਆ ਹੈ। ਨਾਲ ਹੀ ਪੁਲਿਸ ਨੇ ਇੱਕ ਮੋਹਾਲੀ ਨੰਬਰ ਦੀ ਸਕਾਰਪੀਓ ਵੀ ਬਰਾਮਦ ਕੀਤੀ ਹੈ।

Click to comment

Leave a Reply

Your email address will not be published.

Most Popular

To Top