ਮੂਸੇਵਾਲਾ ਕੇਸ ‘ਚ ਵੱਡੀ ਕਾਮਯਾਬੀ, ਸ਼ੂਟਰਜ਼ ਨੂੰ ਗੱਡੀਆਂ ਮੁਹੱਈਆ ਕਰਵਾਉਣ ਵਾਲਾ ਕੇਕੜਾ ਗ੍ਰਿਫ਼ਤਾਰ
By
Posted on

ਪੰਜਾਬੀ ਗਾਇਕ ਮੂਸੇਵਾਲਾ ਮਰਡਰ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।

ਪੁਲੀਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਗੋਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲਿਸ ਕੇਕੜਾ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਇਸ ਨੂੰ ਵੱਡੀ ਗ੍ਰਿਫਤਾਰੀ ਮੰਨ ਰਹੀ ਹੈ।
