ਮੂਸੇਵਾਲਾ ਦੇ ਕੇਸ ’ਤੇ ਸੀਐਮ ਮਾਨ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
By
Posted on

ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇ ਵਾਲਾ ਕਤਲ ਕੇਸ ‘ਤੇ ਮਿੰਟ-ਮਿੰਟ ਅੱਪਡੇਟ ਲੈ ਰਹੇ ਹਨ।

ਉਹ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮਾਨਸਾ ਦੇ ਕਈ ਸੀਨੀਅਰ ਪੁਲੀਸ ਅਧਿਕਾਰੀ ਭੇਜੇ। ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
