ਮੇਅਰ ਸੰਜੀਵ ਸ਼ਰਮਾ ਨੂੰ ਮਿਲਣ ਨਿਊ ਮੋਤੀ ਮਹਿਲ ਪਹੁੰਚੇ ਕੈਪਟਨ ਅਮਰਿੰਦਰ ਸਿੰਘ
By
Posted on

ਕੈਪਟਨ ਅਮਰਿੰਦਰ ਸਿੰਘ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਦੇ ਹੱਕ ਵਿੱਚ ਭੁਗਤਣ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ ਨਿਊ ਮੋਤੀ ਮਹਿਲ ਪਹੁੰਚੇ ਹਨ।

