ਕਰਨਾਲ ਦੇ ਬਸਤਾਰਾ ਟੋਲ ਪਲਾਜ਼ਾ ਨੇੜੇ ਮੋਰਚੇ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ ਵੱਜਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇੱਕ ਬੱਚੇ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੋਰਚੇ ਤੋਂ ਵਾਪਸ ਆ ਰਹੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਹੋਈ ਟੱਕਰ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
