Business

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਮੀਂਹ ਬਾਰੇ ਤਾਜ਼ਾ ਜਾਣਕਾਰੀ ਹੋ ਜਾਓ ਸਾਵਧਾਨ

ਆਉਣ ਵਾਲੇ ਚਾਰ ਦਿਨਾਂ ‘ਚ ਮੀਂਹ ਪੈਣ ਦੀ ਬਹੁਤ ਘੱਟ ਸੰਭਾਵਨਾ ਹੈ। ਇਸ ਕਾਰਨ ਪੰਜਾਬ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਹੁੰਮਸ ਭਰੀ ਗਰਮੀ ਰਹਿ ਸਕਦੀ ਹੈ। ਅਜਿਹੇ ‘ਚ ਚਿਪਚਿਪੀ ਗਰਮੀ ਸਤਾਉਣ ਵਾਲੀ ਹੈ। ਸੂਬੇ ਵਿੱਚ ਮਾਨਸੂਨ ਦਾ ਇੱਕ ਮਹੀਨਾ ਬੀਤ ਚੁੱਕਾ ਹੈ ਤੇ 1 ਜੂਨ ਤੋਂ 2 ਅਗਸਤ ਸਵੇਰ ਤੱਕ 244.4 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਐਤਵਾਰ ਨੂੰ ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਮਾਨਸੂਨ ਹੁਣ ਕਮਜ਼ੋਰ ਹੈ, ਇਸ ਨੂੰ ਕ੍ਰਿਆਸ਼ੀਲ ਹੋਣ ਵਿੱਚ ਪੰਜ ਦਿਨ ਲੱਗਣਗੇ। ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਕੁੱਲੂ-ਮੰਡੀ ਸਰਹੱਦ 17 ਘੰਟਿਆਂ ਲਈ ਬੰਦ ਰਹੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Click to comment

Leave a Reply

Your email address will not be published. Required fields are marked *

Most Popular

To Top