News

ਯੂਕਰੇਨ ‘ਤੇ ਹਮਲੇ ਕਾਰਨ ਰੂਸ ਦੇ ਰਾਸ਼ਟਰਪਤੀ ਨੂੰ ਆਈਜੇਐਫ ਦੇ ਆਨਰੇਰੀ ਪ੍ਰਧਾਨ ਦੇ ਅਹੁਦੇ ਤੋਂ ਕੀਤਾ ਮੁਅੱਤਲ

ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅੰਤਰਰਾਸ਼ਟਰੀ ਜੂਡੋ ਫੈਡਰੇਸ਼ਨ (ਆਈਜੇਐਫ) ਦੇ ਆਨਰੇਰੀ ਪ੍ਰਧਾਨ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਰੂਸ ਵੱਲੋਂ ਯੂਕਰੇਨ ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।

Putin demonstrates black belt judo skills

ਰੂਸ ਦੀ ਫੌਜ ਯੂਕਰੇਨ ਦੀ ਰਾਜਧਾਨੀ ਤੱਕ ਪਹੁੰਚ ਗਈ ਹੈ ਅਤੇ ਯੂਕਰੇਨ ਦੇ ਸ਼ਹਿਰ ਖਾਰਕਿਵ ਵਿੱਚ ਵੀ ਰੂਸੀ ਫੌਜ ਦਾਖਲ ਹੋ ਗਈ ਹੈ। ਯੂਕਰੇਨ ਦੇ ਰਾਸ਼ਟਰਪਤੀ ਕਿਹਾ ਕਿ ਉਹ ਹਾਰ ਨਹੀਂ ਮੰਨਣਗੇ, ਆਪਣੇ ਦੇਸ਼ ਲਈ ਲੜਨਗੇ।

ਸੋਸ਼ਲ ਮੀਡੀਆ ਤੇ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਉਹਨਾਂ ਤੇ ਵਿਸ਼ਵਾਸ ਨਾ ਕੀਤਾ ਜਾਵੇ। ਯੂਕਰੇਨ ਨੇ ਰੂਸ ਦਾ ਸਾਹਮਣਾ ਕਰਨ ਲਈ ਯੂਕਰੇਨ ਦੇ ਆਮ ਲੋਕਾਂ ਨੂੰ ਵੀ ਇਸ ਯੁੱਧ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।  

Click to comment

Leave a Reply

Your email address will not be published.

Most Popular

To Top