Uncategorized

ਰਜਿਸਟਰੀਆਂ ਦੀ ਰੋਕ ਤੋਂ ਬਾਅਦ ਪੰਜਾਬ ਭਵਨ ‘ਚ ਹੋਈ ਅਹਿਮ ਮੀਟਿੰਗ

ਰਜਿਸਟਰੀ ਲਈ ਐਨਓਸੀ ਦੇ ਮਾਮਲੇ ਵਿੱਚ ਉੱਚ ਪੱਧਰੀ ਮੀਟਿੰਗ ਹੋਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਕੀਤੀ ਗਈ ਹੈ।

ਇਸ ਅਹਿਮ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਲ ਸਨ। ਇਸ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਤਿੰਨ ਮੰਤਰੀਆਂ ਦੀ ਮੀਟਿੰਗ ਹੋਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਲੀਗਲ ਕਲੋਨੀਆਂ ਪੰਜਾਬ ਵਿੱਚ ਬਣੀਆਂ ਹਨ।

Click to comment

Leave a Reply

Your email address will not be published.

Most Popular

To Top