ਰਾਜ ਸਭਾ ‘ਚ ਕਿਸਾਨਾਂ ਦੀਆਂ ਮੌਤਾਂ ਅਤੇ ਮਹਿੰਗਾਈ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਹੈ। ਪਰ ਅਜੇ ਤੱਕ ਐਮਐਸਪੀ ਗਾਰੰਟੀ ਤੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਬਾਕੀ ਹੈ।
