ਰਾਮ ਰਹੀਮ ਕਤਲ ਕੇਸ ‘ਚ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਕਰਾਰ
By
Posted on

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਪੰਜ ਹੋਰ ਦੋਸ਼ੀਆਂ ਨੂੰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ।
