News

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫਲੇ ਵਿੱਚ ਸੁਰੱਖਿਆ ਉਲੰਘਣ ਨੂੰ ਲੈ ਕੇ ਗੱਲਬਾਤ ਕੀਤੀ।

ਰਾਸ਼ਟਰਪਤੀ ਨੇ ਗੰਭੀਰ ਖਾਮੀ ਬਾਰੇ ਆਪਣੀ ਚਿੰਤਾ ਪ੍ਰਗਟ ਕੀਤੀ।

Click to comment

Leave a Reply

Your email address will not be published.

Most Popular

To Top