ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਰਾਹੁਲ ਗਾਂਧੀ ਅੱਜ ਪਹੁੰਚ ਰਹੇ ਨੇ ਪੰਜਾਬ, ਹਵਾਈ ਅੱਡਾ ’ਤੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ

ਪੰਜਾਬੀ ਲੋਕ · 27 January 2022
ਮੂਲ ਤਸਵੀਰ ਉਪਲਬਧ ਨਹੀਂ

ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚ ਰਹੇ ਹਨ। 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵੱਖ ਵੱਖ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਲਈ ਰਾਹੁਲ ਗਾਂਧੀ ਇਕ ਰੋਜ਼ਾ ਪੰਜਾਬ ਫੇਰੀ ‘ਤੇ ਪੁੱਜ ਰਹੇ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਜਿਸ ਸੰਬੰਧੀ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁਲਿਸ ਵਲੋਂ ਸਖ਼ਤ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ