ਰਾਹੁਲ ਗਾਂਧੀ ਦੀ ਅਗਵਾਈ ਹੇਠ 7 ਮੈਂਬਰੀ ਵਫ਼ਦ ਨੇ ਰਾਸ਼ਟਰਪਤੀ ਤੋਂ ਮੁਲਾਕਾਤ ਕਰਨ ਦੀ ਕੀਤੀ ਮੰਗ
By
Posted on

ਲਖੀਮਪੁਰ ਖੀਰੀ ਘਟਨਾ ਮਾਮਲੇ ਵਿੱਚ ਕਾਂਗਰਸ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ 7 ਮੈਂਬਰੀ ਵਫ਼ਦ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਜਾ ਰਿਹਾ ਹੈ ਤਾਂ ਜੋ ਪੂਰੇ ਵੇਰਵਿਆਂ ਨਾਲ ਤੱਥਾਂ ਇਕ ਮੈਮੋਰੈਂਡਮ ਸੌਂਪਿਆ ਜਾਵੇ।
