News

ਰੂਸ ਦੀ ਆਰਥਿਕਤਾ ਨੂੰ ਇੱਕ ਹੋਰ ਸੱਟ, ਅਮਰੀਕਾ ਨੇ ਰੂਸ ਤੋਂ ਤੇਲ ਆਯਾਤ ’ਤੇ ਲਾਈ ਪਾਬੰਦੀ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਯੂਕਰੇਨ ਤੇ ਰੂਸ ਦੇ ਹਮਲੇ ਦੇ ਜਵਾਬ ਵਿੱਚ ਰੂਸ ਦੀ ਆਰਥਿਕਤਾ ਨੂੰ ਹੋਰ ਕਮਜ਼ੋਰ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ। ਅਮਰੀਕਾ ਨੇ ਰੂਸੀ ਗੈਸ, ਤੇਲ ਅਤੇ ਊਰਜਾ ਦੇ ਸਾਰੇ ਆਯਾਤ ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਦਾ ਦਾਅਵਾ ਕੀਤਾ ਕਿ ਇਸ ਕਦਮ ਨਾਲ ਰੂਸ ਦੀ ਆਰਥਿਕਤਾ ਨੂੰ ਡੂੰਘੀ ਸੱਟ ਵੱਜੇਗੀ।

Biden Bans Imports of Russian Oil, Natural Gas - WSJ

ਹਾਲਾਂਕਿ ਉਹਨਾਂ ਨੇ ਸਵੀਕਾਰ ਕੀਤਾ ਕਿ ਇਸ ਨਾਲ ਅਮਰੀਕੀਆਂ ਲਈ ਵੀ ਲਾਗਤ ਵਧੇਗੀ, ਖਾਸ ਕਰਕੇ ਗੈਸ ਪੰਪ ਤੇ। ਬਾਈਡਨ ਦੇ ਇਸ ਐਲਾਨ ਤੋਂ ਬਾਅਦ ਸਵਾਲ ਉੱਠਿਆ ਕਿ ਇਸ ਫ਼ੈਸਲੇ ਦਾ ਦੁਨੀਆ ਤੇ ਕੀ ਅਸਰ ਪਵੇਗਾ। ਅਮਰੀਕਾ ਵੱਲੋਂ ਰੂਸੀ ਤੇਲ ਦੀ ਦਰਾਮਦ ਤੇ ਪਾਬੰਦੀ ਨਾਲ ਕੱਚੇ ਤੇਲ ਦੀ ਕੀਮਤ ਵਿੱਚ ਭਾਰੀ ਵਾਧਾ ਹੋ ਸਕਦਾ ਹੈ ਕਿਉਂ ਕਿ ਜੇ ਦੁਨੀਆ ਨੂੰ ਪ੍ਰਤੀ ਦਿਨ 10 ਬੈਰਲ ਤੇਲ ਦੀ ਸਪਲਾਈ ਹੁੰਦੀ ਹੈ ਤਾਂ ਇੱਕ ਬੈਰਲ ਰੂਸ ਤੋਂ ਆਉਂਦਾ ਹੈ।

ਰੂਸ ਦੇ ਉਪ ਪ੍ਰਧਾਨ ਮੰਤਰੀ ਨੇ ਧਮਕੀ ਦਿੱਤੀ ਕਿ ਕੱਚੇ ਤੇਲ ਦੀ ਕੀਮਤ ਵਿੱਚ ਭਾਰੀ ਵਾਧਾ ਹੋ ਸਕਦਾ ਹੈ ਕਿਉਂ ਕਿ ਜੇ ਦੁਨੀਆ ਨੂੰ ਪ੍ਰਤੀ ਦਿਨ 10 ਬੈਰਲ ਤੇਲ ਦੀ ਸਪਲਾਈ ਹੁੰਦੀ ਹੈ ਤਾਂ ਇੱਕ ਬੈਰਲ ਰੂਸ ਤੋਂ ਆਉਂਦਾ ਹੈ। ਰੂਸ ਦੇ ਉਪ ਪ੍ਰਧਾਨ ਮੰਤਰੀ ਨੇ ਧਮਕੀ ਦਿੱਤੀ ਹੈ ਕਿ ਕੱਚੇ ਤੇਲ ਦੀ ਕੀਮਤ 300 ਡਾਲਰ ਪ੍ਰਤੀ ਬੈਰਲ ਨੂੰ ਕਰ ਸਕਦੀ ਹੈ।

Click to comment

Leave a Reply

Your email address will not be published.

Most Popular

To Top