News

ਰੂਸ-ਯੂਕ੍ਰੇਨ ਜੰਗ: ਸੁਪਰੀਮ ਕੋਰਟ ਨੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਜਤਾਈ ਚਿੰਤਾ

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਮੰਦਭਾਗਾ ਹੈ ਕਿ ਅਸੀਂ ਪਿਛਲੀਆਂ ਗਲਤੀਆਂ ਤੋਂ ਸਬਕ ਨਹੀਂ ਲਿਆ ਅਤੇ ਫਿਰ ਵੀ ਜੰਗ ਦਾ ਸਹਾਰਾ ਲੈ ਰਹੇ ਹਾਂ। ਸਾਡੇ ਕੋਲ ਬਹੁਤਾ ਕੁਝ ਨਹੀਂ ਹੈ ਪਰ ਵਿਦਿਆਰਥੀਆਂ ਬਾਰੇ ਚਿੰਤਾ ਹੈ।

Indian student dies in shelling in Ukraine's Kharkiv, 'appeal to all  parents to keep faith'

ਦੱਸ ਦਈਏ ਕਿ 27 ਫਰਵਰੀ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ 62 ਵਿਦਿਆਰਥੀ ਯੂਕਰੇਨ ਤੋਂ ਘਰ ਪਰਤ ਚੁੱਕੇ ਹਨ, ਜਦੋਂਕਿ 900 ਦੇ ਕਰੀਬ ਵਿਦਿਆਰਥੀ ਅਜੇ ਵੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਫਸੇ ਹੋਏ ਹਨ।

ਸੰਕਟ ਨਾਲ ਨਜਿੱਠਣ ਲਈ ਰਾਜ ਦੇ ਨੋਡਲ ਅਫਸਰ, ਏਡੀਜੀਪੀ ਐਮਐਫ ਫਾਰੂਕੀ ਨੇ ਕਿਹਾ ਹੈ ਕਿ ਵਾਪਸ ਆਉਣ ਵਾਲਿਆਂ ਦੀ ਗਿਣਤੀ ਥੋੜ੍ਹੀ ਵੱਧ ਹੋ ਸਕਦੀ ਹੈ ਕਿਉਂਕਿ ਸ਼ਾਇਦ ਸਾਰਿਆਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਆਉਣ ਬਾਰੇ ਸੂਚਿਤ ਨਹੀਂ ਕੀਤਾ ਸੀ। ਲਗਭਗ 150 ਤੋਂ 200 ਵਿਦਿਆਰਥੀ ਰਸਤੇ ਵਿੱਚ ਹਨ ਅਤੇ ਜਲਦੀ ਹੀ ਵਾਪਸ ਆ ਸਕਦੇ ਹਨ।  

Click to comment

Leave a Reply

Your email address will not be published.

Most Popular

To Top