Business

ਲਓ ਜੀ! ਗੁਰੂਘਰ ਦੇ ਸਪੀਕਰ ਚੋਂ ਕਿਸਾਨਾਂ ਨੇ ਕਰਤਾ ਵੱਡਾ ਐਲਾਨ ਅਨਾਊਂਸਮੈਂਟ ਕਰ ਇਕੱਠੇ ਕਰਲੇ ਕਿਸਾਨ

ਕੇਂਦਰ ਸਰਕਾਰ ਵੱਲੋਂ ਪੇਸ ਕੀਤੇ ਗਏ ਤਿੰਨ ਆਰਡੀਨੈਂਸ ਜਿਨਾਂ ਦਾ ਪੰਜਾਬ ਦੇ ਕਿਸਾਨਾਂ ਵਲੋਂ ਲਗਾਤਾਰ ਵਿ ਰੋ ਧ ਕੀਤਾ ਜਾ ਰਿਹਾ ਹੈ। ਹੁਣ ਵੀ ਕਿਸਾਨਾਂ ਦੀਆਂ 13 ਜਥੇਬੰਦੀਆਂ ਮਿਲਕੇ ਕੇਂਦਰ ਸਰਕਾਰ ਵਿਰੁੱਧ ਮੋ ਰ ਚਾ ਖੋ ਲ੍ਹ ਣ ਜਾ ਰਹੇ ਹਨ। ਕਿਸਾਨਾਂ ਨੇ ਸਪੀਕਰ ਰਾਹੀ ਅਨਾਊਸਮੈਂਟ ਕੀਤੀ ਹੈ ਕਿ ਉਹ ਕੇਂਦਰ ਦੀ ਭਾਈਭਾਲ ਪਾਰਟੀ ਅਕਾਲੀ ਦਲ ਦੇ ਕੱਲ੍ਹੇ ਕੱਲ੍ਹੇ ਲੀਡਰ ਦੇ ਘਰ ਦਾ ਘਿਰਾਓ ਕਰਨਗੇ। ਤੁਹਾਨੂੰ ਅਸੀਂ ਹੁਣ ਇੱਕ ਕਿਸਾਨ ਦੀ ਅਨਾਊਸਮੈਂਟ ਕਰਨ ਦੀ ਵੀਡੀਓ ਸਣਾਉਣ ਜਾ ਰਹੇ ਹਾਂ। ਇਸ ਤੋਂ ਇਲਾਵਾ ਖੇਤੀ ਆਰਡੀਨੈਂਸ ਤੇ ਬਿਜਲੀ ਸੋ ਧ ਬਿੱਲ ਖਿ ਲਾ ਫ ਜ਼ੇ ਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਦੱਸ ਦਈਏ ਕਿ ਲੰਘੇ ਦਿਨੀਂ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ ਸੀ। ਬਾਕੀ ਲਈ ਤੁਸੀਂ ਵੀਡੀਓ ਦੇਖੋ ਪੂਰੀ ਦੇਖੋ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ | ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ

ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ | ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ

Click to comment

Leave a Reply

Your email address will not be published. Required fields are marked *

Most Popular

To Top