News

ਲਖੀਮਪੁਰ ਕਿਸਾਨ ਘਟਨਾ ’ਤੇ ਸੁਪਰੀਮ ਕੋਰਟ ਦਾ ਬਿਆਨ ਆਇਆ ਸਾਹਮਣੇ

ਲਖੀਮਪੁਰ ਘਟਨਾ ਕਾਰਨ ਚਾਰੇ ਪਾਸੇ ਹਲਚਲ ਮਚ ਗਈ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਮਹਾਪੰਚਾਇਤ ਨਾਂ ਦੀ ਸੰਸਥਾ ਦੀ ਅਰਜ਼ੀ ਤੇ ਸੁਣਵਾਈ ਕਰਦਿਆਂ ਕਿਹਾ ਕਿ, “ਜਦੋਂ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਕੋਈ ਵੀ ਜ਼ਿੰਮੇਵਾਰੀ ਨਹੀਂ ਲੈਂਦਾ।”

Nobody takes responsibility when…': Supreme Court on Lakhmipur Kheri  incident | Latest News India - Hindustan Times

ਕਿਸਾਨ ਮਹਾਪੰਚਾਇਤ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਸੀ ਕਿ ਉਹਨਾਂ ਨੂੰ ਦਿੱਲੀ ਦੇ ਜੰਤਰ-ਮੰਤਰ ਤੇ ਸੱਤਿਆਗ੍ਰਹਿ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਅਟਾਰਨੀ ਜਰਨਲ ਕੇਕੇ ਵੇਣੂਗੋਪਾਲ ਦਾ ਕਹਿਣਾ ਸੀ ਕਿ ਲਖੀਮਪੁਰ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਭਵਿੱਖ ਵਿੱਚ ਅਜਿਹੇ ਕਿਸੇ ਵੀ ਅੰਦੋਲਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।

Click to comment

Leave a Reply

Your email address will not be published.

Most Popular

To Top