ਲਖੀਮਪੁਰ ਘਟਨਾ ’ਚ ਮਾਰੇ ਗਏ ਪੀੜਤ ਪਰਿਵਾਰਾਂ ਨੂੰ ਅੱਜ ਦਿੱਤਾ ਜਾਵੇਗਾ ਮੁਆਵਜ਼ਾ
By
Posted on

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਕਿਸਾਨਾਂ ਦੇ ਪੰਜ ਪਰਿਵਾਰਾਂ ਅਤੇ ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਇੱਕ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਦੇ ਚੈੱਕ ਸੌਂਪਣਗੇ।
