News

ਲਖੀਮਪੁਰ ਜਾਣ ਲਈ ਮੁੱਖ ਮੰਤਰੀ ਚੰਨੀ ਨੇ ਯੂਪੀ ਸਰਕਾਰ ਤੋਂ ਮੰਗੀ ਇਜਾਜ਼ਤ

ਯੂਪੀ ਸਰਕਾਰ ਵੱਲੋਂ ਪੰਜਾਬ ਦੇ ਕਿਸੇ ਵੀ ਵਿਅਕਤੀ ਦੇ ਯੂਪੀ ਵਿੱਚ ਦਾਖਲ ਹੋਣ ਤੇ ਰੋਕ ਲਾ ਦਿੱਤੀ ਗਈ ਹੈ। ਪਰ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂਪੀ ਦੇ ਯੂਪੀ ਦੇ ਵਧੀਕ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਜਾਣਾ ਚਾਹੁੰਦੇ ਹਨ।

ਦੱਸ ਦਈਏ ਕਿ ਇਸ ਦੇ ਲਈ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਮੰਗੀ ਗਈ ਹੈ।

Click to comment

Leave a Reply

Your email address will not be published.

Most Popular

To Top