ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ’ਚੋਂ ਫ਼ਰਾਰ

 ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ’ਚੋਂ ਫ਼ਰਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ਤੋਂ ਫ਼ਰਾਰ ਹੋ ਗਿਆ ਹੈ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Image

ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਦੀਪਕ ਟੀਨੂੰ ਨੂੰ ਪੁੱਛਗਿੱਛ ਲਈ ਕਪੂਰਥਲਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਸੀ। ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਆਖਰੀ ਗੱਲਬਾਤ ਲਾਰੈਂਸ ਅਤੇ ਟੀਨੂੰ ਵਿਚਕਾਰ ਫ਼ੋਨ ‘ਤੇ ਹੋਈ ਸੀ।

Leave a Reply

Your email address will not be published.