News

ਲਾਰੈਂਸ ਬਿਸ਼ਨੋਈ ਨੇ ਐਂਨਕਾਉਂਟਰ ਦੇ ਡਰੋਂ ਅਦਾਲਤ ਦਾ ਕੀਤਾ ਰੁਖ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਐਨਆਈਏ ਅਦਾਲਤ ਦਾ ਰੁਖ ਕੀਤਾ ਹੈ। ਹਾਲਾਂਕਿ ਅਦਾਲਤੀ ਸੂਤਰਾਂ ਅਨੁਸਾਰ ਅਦਾਲਤ ਨੇ ਇਹ ਕਹਿ ਕੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਸੁਰੱਖਿਆ ਰਾਜ ਦਾ ਵਿਸ਼ਾ ਹੈ। ਅਦਾਲਤ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੀ।

2013 Patna Serial Blast Case: NIA Court Awards Death Sentence To 4 SIMI  Terrorists - THE NEW INDIAN

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ। ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ।

Click to comment

Leave a Reply

Your email address will not be published.

Most Popular

To Top