ਲੁਧਿਆਣਾ ਸੈਂਟਰਲ ਜੇਲ੍ਹ ’ਚ ਕੈਦੀ ਨੇ ਸਹਾਇਕ ਸੁਪਰਡੈਂਟ ਦੀ ਪਾੜੀ ਵਰਦੀ

 ਲੁਧਿਆਣਾ ਸੈਂਟਰਲ ਜੇਲ੍ਹ ’ਚ ਕੈਦੀ ਨੇ ਸਹਾਇਕ ਸੁਪਰਡੈਂਟ ਦੀ ਪਾੜੀ ਵਰਦੀ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਦਵਿੰਦਰ ਸਿੰਘ ਨੇ ਜੇਲ੍ਹ ਵਿੱਚ ਚੈਕਿੰਗ ਕਰ ਰਹੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਦੀ ਪਾਰਟੀ ਤੇ ਹਮਲਾ ਕਰ ਦਿੱਤਾ ਅਤੇ ਸਹਾਇਕ ਸੁਪਰਡੈਂਟ ਦੀ ਵਰਦੀ ਵੀ ਪਾੜ ਦਿੱਤੀ ਹੈ।

ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿੱਚ ਅਤੇ ਪੁਲਿਸ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਦੇ ਬਿਆਨਾਂ ਤੇ ਕੈਦੀ ਦਵਿੰਦਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published.