ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ CM ਚੰਨੀ ਨੇ ਸਿਵਲ ਹਸਪਤਾਲ ਦਾ ਰੱਖਿਆ ਨੀਂਹ ਪੱਥਰ
By
Posted on

ਚਰਨਜੀਤ ਚੰਨੀ ਨੇ ਮੋਹਾਲੀ ਦੇ ਸੈਕਟਰ-66 ਵਿਖੇ 350 ਬੈੱਡ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਮੋਹਾਲੀ ਰੱਖਿਆ ਜਾਵੇਗਾ।

