ਲੌਰੈਂਸ ਬਿਸ਼ਨੋਈ ਦੇ ਇਕ ਹੋਰ ਸਾਥੀ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਗੈਂਗਸਟਰ ਸਚਿਨ ਥਾਪਨ ਨੇ ਫੇਸਬੁੱਕ ‘ਤੇ ਪੋਸਟ ਪਾਈ ਹੈ ਤੇ ਇਸ ਦੀ ਜਿੰਮੇਵਾਰੀ ਲਈ ਹੈ। ਬੀਤੇ ਕੱਲ੍ਹ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਵੀ ਫੇਸਬੁੱਕ ਪੋਸਟ ਪਾਈ ਸੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।