ਲੱਦਾਖ ਦੇ ਤੁਰਤੁਕ ਸੈਕਟਰ ’ਚ ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
By
Posted on

ਲੱਦਾਖ ਦੇ ਤੁਰਤੁਕ ਸੈਕਟਰ ‘ਚ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ।

ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ ‘ਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ।
