‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ! ਹਸਪਤਾਲ ’ਚ ਕਰਵਾਇਆ ਦਾਖਲ

 ‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ! ਹਸਪਤਾਲ ’ਚ ਕਰਵਾਇਆ ਦਾਖਲ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ  ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ।

Inderveer Singh on Twitter: "Amritpal Singh Khalsa is being seen as Ultimate Enemy by Right wing, Left-Liberal wing to so called Panthics. Because they can't tolerate a Sikh Figure who talks bluntly

ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ। ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਮੁਖੀ ਬਣਿਆ ਕਰੀਬ ਇਕ ਸਾਲ ਦਾ ਸਮਾਂ ਹੋ ਗਿਆ ਹੈ।

Leave a Reply

Your email address will not be published. Required fields are marked *