ਹੁਸ਼ਿਆਰਪੁਰ: (ਅਮਰੀਕ ਕੁਮਾਰ) ਵਿਜੀਲੈਂਸ ਵਿਭਾਗ ਹੁਸ਼ਿਆਰਪੁਰ ਨੇ ਥਾਣਾ ਸਿਟੀ ਦੇ ਏਐੱਸਆਈ ਦਵਿੰਦਰ ਕੁਮਾਰ ਨੂੰ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ।