Uncategorized

ਵਿਟਾਮਿਨ D ਦੀ ਕਮੀ ਨੂੰ ਪੂਰਾ ਕਰਨ ਲਈ ਅਪਨਾਓ ਸੌਖਾ ਤਰੀਕਾ

ਹਰੇਕ ਵਿਟਾਮਿਨ ਦਾ ਸਰੀਰ ਦੇ ਲਈ ਖਾਸ ਮਹੱਤਵ ਹੁੰਦਾ ਹੈ। ਸਰੀਰ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ, ਮਿਨਰਲ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਕੈਲਸ਼ੀਅਮ ਦੇ ਨਾਲ ਜੇ ਵਿਟਾਮਿਨ ‘ਡੀ’ ਦੀ ਕਮੀ ਹੋ ਜਾਵੇ ਤਾਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

The Health Benefits of Sunshine - MediKeeper

ਵਿਟਾਮਿਨ ਡੀ ਦੀ ਕਮੀ ਹੋਣ ਤੇ ਇਹ ਹੋ ਸਕਦੀਆਂ ਨੇ ਬਿਮਾਰੀਆਂ

ਤਣਾਅ ਅਤੇ ਉਦਾਸੀ ਹੋਣਾ

ਆਲਸ ਅਤੇ ਥਕਾਵਟ ਹੋ ਜਾਣਾ

ਹੱਡੀਆਂ ਅਤੇ ਮਾਸਪੇਸ਼ੀਆਂ ਦਾ ਕਮਜ਼ੋਰ ਹੋ ਜਾਣਾ

Vitamin D and Diabetes - Types, Effects, Deficiency & Health Benefits

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ

ਸਾਲਮਨ ਅਤੇ ਟੁਨਾ ਫਿਸ਼

ਸਾਲਮਨ ਅਤੇ ਟੁਨਾ ਫਿਸ਼ ’ਚ ਵਿਟਾਮਿਨ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ। ਕਾਡ ਲਿਵਰ ਚ ਵੀ ਵਿਟਾਮਿਨ ਡੀ ਦੀ ਭਰਪੂਰ ਮਾਤਰਾ ਹੁੰਦੀ ਹੈ।

ਗਾਜਰ

ਗਾਜਰ ਦਾ ਜੂਸ ਪੀਣ ਨਾਲ ਵਿਟਾਮਿਨ ਦੀ ਕਮੀ ਪੂਰੀ ਹੋ ਜਾਂਦੀ ਹੈ। ਰੋਜ਼ 2 ਗਲਾਸ ਗਾਜਰ ਦਾ ਜੂਸ ਜ਼ਰੂਰ ਪੀਓ।

 ਡੇਅਰੀ ਪ੍ਰੋਡਕਟ

ਦੁੱਧ, ਮੱਖਣ ਅਤੇ ਪਨੀਰ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰੋ। ਇਸ ਨਾਲ ਸਰੀਰ ਦੀ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

ਧੁੱਪ ਲੈਣਾ

ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਨ ਦੇ ਲਈ ਧੁੱਪ ਵਿੱਚ ਬੈਠਣਾ ਬਹੁਤ ਹੀ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ ਲੈਣ ਨਾਲ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਨਹੀਂ ਹੁੰਦੀ ਅਤੇ ਇਸ ਨਾਲ ਚਮੜੀ ਦਾ ਐਲਰਜੀ ਤੋਂ ਬਚਾਅ ਰਹਿੰਦਾ ਹੈ।   

ਅੰਡਾ

ਮੱਛੀ ਤੋਂ ਇਲਾਵਾ ਅੰਡੇ ਦੀ ਵਰਤੋਂ ਕਰਨ ਨਾਲ ਵੀ ਵਿਟਾਮਿਨ ‘ਡੀ’ ਦੀ ਕਮੀ ਦੂਰ ਹੋ ਜਾਂਦੀ ਹੈ।

Click to comment

Leave a Reply

Your email address will not be published.

Most Popular

To Top