News

ਵਿਧਾਨ ਸਭਾ ’ਚ ਚੰਡੀਗੜ੍ਹ ਨੂੰ ਪੰਜਾਬ ਨੂੰ ਤੁਰੰਤ ਸੌਂਪਣ ਦਾ ਮਤਾ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਯੂ. ਟੀ. ਚੰਡੀਗੜ੍ਹ ਨਾਲ ਸੰਬੰਧਿਤ ਮਸਲਿਆਂ ਦੇ ਸੰਬੰਧ ਵਿਚ ਮਤਾ ਪੇਸ਼ ਕੀਤਾ ਗਿਆ ਹੈ।

n

ਵਿਧਾਨ ਸਭਾ ਸਦਨ ਵਲੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਵਿਧਾਨ ਸਭਾ ਇਲਜਾਸ ਦੌਰਾਨ ਚੰਡੀਗੜ੍ਹ ਅਤੇ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਮਤਾ ਪਾਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਤੇਜ਼ੀ ਨਾਲ ਇਜਲਾਸ ਚਲਾਏ ਜਾਣ ਉਤੇ ਇਤਰਾਜ਼ ਜ਼ਾਹਿਰ ਕੀਤਾ।

Click to comment

Leave a Reply

Your email address will not be published.

Most Popular

To Top