Business

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ, ਤੇਜ਼ੀ ਨਾਲ ਆਰਥਿਕ ਵਿਵਸਥਾ ’ਚ ਹੋ ਰਿਹਾ ਵਾਧਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇਸ਼ ਦੀ ਆਰਥਿਕਤਾ ਸਬੰਧੀ ਰਾਜਧਾਨੀ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਹਨਾਂ ਨੇ ਦਸਿਆ ਕਿ ਆਰਥਿਕਤਾ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਨਿਰਮਲਾ ਸੀਤਾਰਮਨ ਅੱਜ ਐਮਰਜੈਂਸੀ ਕਰੈਡਿਟ ਦੀ ਸਹੂਲਤ ਦਾ ਐਲਾਨ ਵੀ ਕਰ ਸਕਦੀ ਹੈ।

ਇਸ ਨਾਲ ਹੋਟਲ, ਸੈਰ ਸਪਾਟਾ ਅਤੇ ਹਵਾਬਾਜ਼ੀ ਦੇ ਖੇਤਰਾਂ ਨੂੰ ਲਾਭ ਮਿਲੇਗਾ। ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਵਾਹਨ ਨਿਰਮਾਤਾ, ਟੈਕਸਟਾਈਲ ਸੈਕਟਰ ਨੂੰ ਵੀ ਇਸ ਤੋਂ ਫਾਇਦਾ ਹੋਵੇਗਾ।

ਵਿੱਤ ਮੰਤਰੀ ਸੀਤਾਰਮਨ ਨੇ ਕਿਹਾ, ‘ਭਾਰਤੀ ਰਿਜ਼ਰਵ ਬੈਂਕ (RBI) ਨੇ 2020-21 ਦੇ ਪਹਿਲੇ ਅਨੁਮਾਨ ਦੇ ਮੁਕਾਬਲੇ Q3 ਵਿਚ ਸਕਾਰਾਤਮਕ ਵਾਧੇ ਨਾਲ ਭਾਰਤੀ ਆਰਥਿਕਤਾ ਦੇ ਮਜ਼ਬੂਤ ​​ਸੰਭਾਵਨਾਵਾਂ ਦੀ ਭਵਿੱਖਬਾਣੀ ਕੀਤੀ ਹੈ।

Click to comment

Leave a Reply

Your email address will not be published. Required fields are marked *

Most Popular

To Top