ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਸੀਐਮ ਚੰਨੀ ਨੇ ਚਮਕੌਰ ਸਾਹਿਬ ’ਚ ਕੀਤੀ ਅਰਦਾਸ
By
Posted on

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਪਰਿਵਾਰ ਸਮੇਤ ਚਮਕੌਰ ਸਾਹਿਬ ਗੁਰਦੁਆਰੇ ਵਿੱਚ ਅਰਦਾਸ ਕੀਤੀ।
