Business

ਵੱਡੀ ਖਬਰ: ਅੱਜ ਤੋਂ ਪੰਜਾਬ ਦੇ ਇਨ੍ਹਾਂ ਸ਼ਹਿਰਾਂ ਵਿੱਚ ਸਪੈਸ਼ਲ ਕਰਫਿਊ ਦਾ ਐਲਾਨ

ਪੰਜਾਬ ‘ਚ ਵੱਧ ਰਹੇ ਕੋਰੋਨਵਾਇਰਸ ਦੇ ਮੱਦੇਨਜ਼ਰ ਅੱਜ ਰੱਤ ਤੋਂ ਪੰਜਾਬ ਦੇ ਤਿੰਨ ਸ਼ਹਿਰਾਂ ‘ਚ ਸਖ਼ਤੀ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਲਾਗੂ ਹੋਏਗਾ। ਅੱਜ ਪੰਜਾਬ ‘ਚ ਕੋਰੋਨਾਵਾਇਰਸ ਦੇ 998 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਵਾਇਰਸ ਨਾਲ 23 ਲੋਕਾਂ ਦੀ ਮੌ ਤ ਦੀ ਵੀ ਖ਼ਬਰ ਹੈ। ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰ ਤਾ ਜ਼ਾਹਰ ਕਰਦਿਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ‘ਚ ਕ-ਰ-ਫਿ-ਊ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਕੋਰੋਨਾ ਵਾਇਰਸ ਦਾ ਕਹਿਰ ਜ਼ਿਆਦਾ ਹੈ।ਲੁਧਿਆਣਾ ‘ਚ ਰੋਜ਼ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਕੇਸ ਸਾਹਮਣੇ ਆਉਂਦੇ ਹਨ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top