ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਮੁੱਖ ਖ਼ਬਰਾਂ
ਮੁੱਖ ਖ਼ਬਰਾਂ

ਵੱਡੀ ਖਬਰ – ਰਾਸ਼ਟਰਪਤੀ ਨੇ ਖੇਤੀ ਬਿਲਾਂ ਉਤੇ ਕਰ ਹੀ ਦਿੱਤੇ ਸਾਇਨ

ਪੰਜਾਬੀ ਲੋਕ · 27 September 2020
ਮੂਲ ਤਸਵੀਰ ਉਪਲਬਧ ਨਹੀਂ

ਨਵੀਂ ਦਿੱਲੀ— ਤਿੰਨ ਖੇਤੀ ਬਿੱਲਾਂ ਨੂੰ ਲੋਕ ਸਭਾ ਰਾਜ ਸਭਾ ਵਿੱਚ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਇਹ ਕਾਨੂੰਨ ਦੇ ਰੂਪ ਲੈਣਗੇ ਅਤੇ ਸਰਕਾਰ ਇਨ੍ਹਾਂ ਨੂੰ ਲਾਗੂ ਕਰਨ ਦੀ ਤਾਰੀਖ਼ ਨੋਟੀਫਾਈ ਕਰੇਗੀ। ਦੱਸ ਦਈਏ ਬੇਸ਼ਕ ਇਹ ਬਿਲਾਂ ਨੂੰ ਮੰਜ਼ੂਰੀ ਮਿਲ ਗਈ ਹੈ ਪਰ ਫੇਰ ਵੀ ਇਹ ਬਿਲਾਂ ਦਾ ਵਿਰੋਧ ਪੰਜਾਬ ਅਤੇ ਹਰਿਆਣਾ ਵਿਚ ਵੇਖਣ ਨੂੰ ਮਿਲ ਰਿਹਾ ਹੈ, ਅਤੇ ਇਹਨਾਂ ਨੂੰ ਹਰ ਹਾਲ ਰੱਦ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ