News

ਵੱਡੀ ਖ਼ਬਰ: ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਆਮਦਨ ਟੈਕਸ ਵਿਭਾਗ ਨੇ ਮਾਰਿਆ ਛਾਪਾ

ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਮੰਗਲਵਾਰ ਨੂੰ ਆਮਦਨ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

raid at manpreet ayali house

ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ, ਫਾਰਮ ਹਾਊਸ ਅਤੇ ਦਫ਼ਤਰ ਤੇ ਆਈਟੀ ਵੱਲੋਂ ਛਾਪਾ ਮਾਰਿਆ ਗਿਆ ਹੈ। ਮਨਪ੍ਰੀਤ ਇਆਲੀ ਦੇ ਘਰ ਵੱਡੇ ਕਾਫ਼ਲੇ ‘ਚ ਆਈ. ਟੀ. ਦੀਆਂ ਟੀਮਾਂ ਪਹੁੰਚੀਆਂ ਹਨ।

ਦੱਸ ਦਈਏ ਕਿ ਆਮਦਨ ਕਰ ਵਿਭਾਗ ਵਲੋਂ ਅੱਜ ਮਹਾਨਗਰ ਦੇ ਕਲੋਨਾਈਜ਼ਰਾਂ ਦੇ ਟਿਕਾਣਿਆਂ ‘ਤੇ ਦਸਤਕ ਦਿੱਤੀ ਗਈ ਹੈ। ਵਿਭਾਗ ਦੀ ਟੀਮ ਵਲੋਂ ਅੱਜ ਸਵੇਰ ਤੋਂ ਕਲੋਨਾਈਜ਼ਰਾਂ ਦੇ ਘਰਾਂ ਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Click to comment

Leave a Reply

Your email address will not be published.

Most Popular

To Top